ਬਰਗਾੜੀ ਬੇਅਦਬੀ ਮਾਮਲਾ: ਫਰੀਦਕੋਟ ਅਦਾਲਤ ਨੇ ਡੇਰਾ ਸੱਚਾ ਸੌਦਾ ਦੀ ਰਾਸ਼ਟਰੀ ਕਮੇਟੀ ਦੇ 3 ਮੈਂਬਰਾਂ ਨੂੰ ਭਗੌੜਾ ਘੋਸ਼ਿਤ ਕੀਤਾ
ਫਰੀਦਕੋਟ ਦੀ ਇੱਕ ਅਦਾਲਤ ਨੇ ਸਿਰਸਾ ਡੇਰਾ ਸੱਚਾ ਸੌਦਾ ਦੀ ਰਾਸ਼ਟਰੀ ਕਮੇਟੀ ਦੇ 3 ਮੈਂਬਰਾਂ ਨੂੰ ਬਰਗਾੜੀ ਬੇਅਦਬੀ ਮਾਮਲੇ 'ਚ ਭਗੌੜਾ ਘੋਸ਼ਿਤ ਕੀਤਾ ਹੈ।ਦੱਸਣਯੋਗ ਹੈ ਕਿ ਹਰਿਆਣਾ ਨਿਵਾਸੀ ਸੰਦੀਪ ਬਰੇਟਾ, ...