ਮਹਾਰਾਸ਼ਟਰ ‘ਚ ਵਾਪਰਿਆ ਦਰਦਨਾਕ ਹਾਦਸਾ,ਲੋਹੇ ਦੀਆਂ ਰਾਡਾਂ ਨਾਲ ਭਰਿਆ ਟਿੱਪਰ ਪਲਟਣ ਨਾਲ 13 ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ
ਮਹਾਰਾਸ਼ਟਰ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ।ਜਿੱਥੇ ਇੱਕ ਟਿੱਪਰ ਪਲਟਣ ਨਾਲ 13 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਜਖਮੀ ਹੋ ਗਏ ਹਨ।ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਬੁਲਧਾਨਾ ਜ਼ਿਲ੍ਹੇ ...