ਪੇਸ਼ਾਵਰ ਦੀ ਮਸਜਿਦ ‘ਤੇ ਨਮਾਜ਼ ਦੌਰਾਨ ਆਤਮਘਾਤੀ ਹਮਲਾ, 30 ਸ਼ਰਧਾਲੂਆਂ ਦੀ ਮੌਤ, 50 ਤੋਂ ਵੱਧ ਜ਼ਖਮੀ
ਸ਼ੁੱਕਰਵਾਰ ਨੂੰ ਪੇਸ਼ਾਵਰ ਦੇ ਕੋਚਾ ਰਿਸਾਲਦਾਰ ਖੇਤਰ ਵਿੱਚ ਕਿੱਸਾ ਖਵਾਨੀ ਬਾਜ਼ਾਰ ਵਿੱਚ ਇੱਕ ਮਸਜਿਦ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਆਤਮਘਾਤੀ ਬੰਬ ਹਮਲੇ ਵਿੱਚ ਘੱਟੋ-ਘੱਟ 30 ਸ਼ਰਧਾਲੂਆਂ ਦੀ ਮੌਤ ਹੋ ਗਈ ...