ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ : 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ...





