ਪੰਜਾਬ ਪੁਲਸ ਨੇ 15 ਅਗਸਤ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ, 4 ਅੱਤਵਾਦੀ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ
15 ਅਗਸਤ ਤੋਂ ਪਹਿਲਾਂ ਪੰਜਾਬ ਪੁਲਸ ਨੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 4 ਖ਼ਤਰਨਾਕ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ ਪੰਜਾਬ ਅਤੇ ਦਿੱਲੀ ਪੁਲਸ ਨੇ ਸਾਂਝੇ ਆਪਰੇਸ਼ਨ ...