ਲੁਧਿਆਣਾ ਦੇ ਸੁੰਦਰੀਕਰਨ ਤੇ ਵਿਕਾਸ ਕਾਰਜਾਂ ‘ਤੇ ਤਕਰੀਬਨ 42.37 ਕਰੋੜ ਰੁਪਏ ਹੋਣਗੇ ਖਰਚ: ਡਾ. ਇੰਦਰਬੀਰ ਨਿੱਜਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਨ-ਪ੍ਰਤੀ-ਦਿਨ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਪ੍ਰਦੂਸ਼ਣ ਰਹਿਤ/ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ। ਜਿਸਦੇ ਸਨਮੁੱਖ ...