ਸ਼ਹੀਦੀ ਜੋੜ ਮੇਲੇ ’ਚ ਪੁੱਜੇਗੀ 50 ਲੱਖ ਸੰਗਤ, ਮਾਨ ਸਰਕਾਰ ਵੱਲੋਂ ਸੁਰੱਖਿਆ ਤੇ ਸਹੂਲਤ ਲਈ ਕੀਤੇ ਗਏ ਵੱਡੇ ਪ੍ਰਬੰਧ; ਹੈਲਪਲਾਈਨ ਨੰਬਰ ਵੀ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 25 ਤੋਂ 27 ਦਸੰਬਰ ਤੱਕ ਫ਼ਤਿਹਗੜ੍ਹ ਸਾਹਿਬ ਵਿੱਚ ਹੋਣ ਵਾਲੇ ਸ਼ਹੀਦੀ ਜੋੜ ਮੇਲੇ ਲਈ ਸੁਰੱਖਿਆ ਅਤੇ ਸਹੂਲਤ ਦੇ ਪੂਰੇ ਪ੍ਰਬੰਧ ਕੀਤੇ ਗਏ ...





