Tag: 5100 newborn girls celebrate Lohri

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਚੰਡੀਗੜ੍ਹ/ਜਲੰਧਰ : ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ...