17 ਦਿਵਿਆਂਗਾਂ ਨੂੰ 57 ਲੱਖ ਰੁਪਏ ਦੇ ਵੰਡੇ ਗਏ ਲੋਨ, 12 ਦਿਵਿਆਂਗਾਂ ਨੂੰ ਦਿਤੇ ਗਏ ਰਾਜ ਪੱਧਰੀ ਅਵਾਰਡ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਮਲੋਟ ਵਿਖੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿਥੇ ...