ਰਾਜ ਕੁੰਦਰਾ ਤੋਂ 60 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪੁਲਿਸ ਨੇ ਕੀਤੀ 5 ਘੰਟੇ ਤੱਕ ਪੁੱਛਗਿੱਛ
raj kundra interrogated fraud: ਆਰਥਿਕ ਅਪਰਾਧ ਸ਼ਾਖਾ (EOW) ਨੇ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਵਿਰੁੱਧ 60 ਕਰੋੜ ਰੁਪਏ ਦੇ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਜਾਂਚ ਤੇਜ਼ ...