Tag: 600.

ਮੋਦੀ ਜੀ ਨੇ ਕਿਹਾ ਸੀ 2022 ਤੱਕ ਕਿਸਾਨਾਂ ਦੀ ਆਮਦਨ ਹੋਵੇਗੀ ਦੁੱਗਣੀ,ਪਰ ਬਾਸਮਤੀ ਦੀ ਕੀਮਤ 4600 ਤੋਂ ਹੋਈ 2600,ਇਸਦਾ ਹਿਸਾਬ ਵੀ ਮੰਗਿਆ ਜਾਉ:ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਾ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।ਇਸ ਤਹਿਤ ਉਨਾਂ੍ਹ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਸਾਂਝੀ ਕੀਤੀ ਹੈ। ਕੇਂਦਰ ਸਰਕਾਰ ਦੇ ਤਿੰਨ ...