ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਸੱਭਿਆਚਾਰ ਵਿਭਾਗ ਵੱਲੋਂ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਉੱਚ ਪੱਧਰੀ ਵਿਸ਼ੇਸ਼ ਮੀਟਿੰਗ ਅੱਜ ਸੱਭਿਆਚਾਰ ਵਿਭਾਗ ਦੇ ਦਫ਼ਤਰ ਵਿਖੇ ...





