ਪੰਜਾਬ ਸਰਕਾਰ ਦਾ ਵੱਡਾ ਐਕਸ਼ਨ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 7 ਅਧਿਕਾਰੀ ਸਸਪੈਂਡ
ਮਾਨ ਸਰਕਾਰ ਵੱਲੋਂ 2025 ਦੇ ਆਖਰੀ ਦਿਨ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਅੰਮ੍ਰਿਤਸਰ ਸੁਧਾਰ ਟਰੱਸਟ ਦੇ ਸੱਤ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਸਾਰੇ ਅਧਿਕਾਰੀ ਇੰਜੀਨੀਅਰਿੰਗ ਵਿਭਾਗ ਨਾਲ ਜੁੜੇ ...





