ਪੰਜਾਬ ਯੂਨੀਵਰਸਿਟੀ ਪਹੁੰਚੀ ਰਾਸ਼ਟਰਪਤੀ ਦਰੋਪਦੀ ਮੂਰਮੁ, ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਹੋਈ ਸ਼ਾਮਲ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ ਪਹੁੰਚੀ। ਉਹ ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ। ਇਸ ਸਮਾਰੋਹ ਵਿੱਚ, 2024 ਵਿੱਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ...