ਮੁੱਖ ਸਕੱਤਰ ਵੱਲੋਂ ਸਾਰੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੇ ਨਿਰਦੇਸ਼, ਪੰਜਾਬ ਆਧਾਰ ਐਨਰੋਲਮੈਂਟ ਵਿੱਚ 6ਵੇਂ ਸਥਾਨ ’ਤੇ
Aadhaar card project in Punjab: ਪੰਜਾਬ 'ਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਯੂ.ਆਈ.ਡੀ. ਲਾਗੂ ਕਰਨ ...