‘ਆਪ’ ਸੰਸਦ ਮੈਂਬਰ ਨੇ ਸੰਸਦ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਜਾਣ ਵਾਲੇ ਮਾਮੂਲੀ ਮਾਣਭੱਤੇ ਵਿੱਚ ਵਾਧੇ ਅਤੇ ਪੰਜਾਬ ਲਈ 20,000 ਕਰੋੜ ਰੁਪਏ ਤੱਕ ਦੀ ਕੀਤੀ ਮੰਗ
ਚੰਡੀਗੜ੍ਹ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਪਲੀਮੈਂਟਰੀ ਮੰਗਾਂ ਉਤੇ ਬੋਲਦਿਆਂ ਭਖਦੇ ਮੁੱਦੇ ਉਠਾਏ ਅਤੇ ਗ੍ਰਾਂਟਾਂ ਦੀ ਮੰਗ ਕੀਤੀ। ...












