Tag: Aam Aadmi Party Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ: ਨਿਵੇਸ਼ ਆਕਰਸ਼ਿਤ ਕਰਨ ਲਈ ਵਿਲੱਖਣ ਰਣਨੀਤੀ, 25 ਵੱਡੀਆਂ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ 1 ਦਸੰਬਰ ਨੂੰ ਜਾਪਾਨ ਦੇ 10 ਦਿਨਾਂ ਦੇ ਸਰਕਾਰੀ ਦੌਰੇ ਲਈ ਰਵਾਨਾ ਹੋਏ, ਜੋ ਕਿ ਸੂਬਾ ਸਰਕਾਰ ਦੀ ਆਰਥਿਕ ਵਿਕਾਸ ਯੋਜਨਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ...

ਜਲੰਧਰ ਸੈਂਟਰਲ: ਨਿਤਿਨ ਕੋਹਲੀ ਨੇ ਛੇ ਮਹੀਨਿਆਂ ਵਿੱਚ ₹40 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨਾਲ ਹਲਕੇ ਨੂੰ ਬਦਲ ਦਿੱਤਾ

ਜਲੰਧਰ ਸੈਂਟਰਲ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੀ ਹੈ। ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਦੀ ਅਗਵਾਈ ਵਿੱਚ, ਪਿਛਲੇ ਛੇ ਮਹੀਨਿਆਂ ਵਿੱਚ ਲਗਭਗ ₹40 ਕਰੋੜ ਦੇ ਵਿਕਾਸ ...

ਪੰਜਾਬ ‘ਚ IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਪੰਜਾਬ ਵਿੱਚ ਲਗਾਤਾਰ ਫੇਰਬਦਲ ਜਾਰੀ ਹਨ। ਇਸ ਦੌਰਾਨ, ਮਹੱਤਵਪੂਰਨ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਇੱਕ ਹੋਰ ਤਬਾਦਲਾ ਹੋਇਆ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ 278 ਥਾਵਾਂ ‘ਤੇ ਛਾਪੇਮਾਰੀ ...

VIP ਸੁਰੱਖਿਆ ਤੋਂ ਬਿਨਾਂ ਬੱਸ ਸਟੈਂਡ ਪਹੁੰਚੇ CM ਮਾਨ! ਮੁੱਖ ਮੰਤਰੀ ਮਾਨ ਨੇ ਕੀਤਾ ਉਹ ਜੋ ਕਿਸੇ ਹੋਰ ਮੁੱਖ ਮੰਤਰੀ ਨੇ ਕਦੇ ਨਹੀਂ ਕੀਤਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ ਆਮ ਆਦਮੀ ਨਾਲ ਜੁੜੇ ਹੋਏ ਮੁੱਖ ਮੰਤਰੀ ਹਨ। ਵੀਰਵਾਰ ਨੂੰ, ਮੁੱਖ ਮੰਤਰੀ ਮਾਨ ...

‘ਯੁੱਧ ਨਸ਼ਿਆਂ ਵਿਰੁੱਧ’: 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 273ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ...

‘ਸੜਕ ਬਣਾਉਣ ਵੇਲੇ ਠੇਕਦਾਰਾਂ ਤੋਂ ਨਹੀਂ ਲਿਆ ਜਾਵੇਗਾ ਕਮਿਸ਼ਨ, ਸ਼ਿਕਾਇਤ ਮਿਲਣ ‘ਤੇ ਟੈਂਡਰ ਕੀਤਾ ਜਾਵੇਗਾ ਰੱਦ : CM ਭਗਵੰਤ ਮਾਨ

ਸੀਐੱਮ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਚ ਆਪਣੀ ਰਿਹਾਇਸ਼ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਸੀਂ 44,920 ਕਿਲੋਮੀਟਰ ਸੜਕਾਂ ਬਣਾਉਣ ਜਾ ਰਹੇ ਹਾਂ। 19,373 KM. ਤੋਂ ਪਿੰਡਾਂ ...

Page 2 of 9 1 2 3 9