Tag: Aam Aadmi Party Punjab

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਚੰਡੀਗੜ੍ਹ: ਪੰਜਾਬ ਕੈਬਨਿਟ ਵੱਲੋਂ ਅੱਜ ਅਹਿਮ ਫ਼ੈਸਲੇ ਲਏ ਗਏ ਹਨ। ਪੰਜਾਬ ਦੀ ਮੌਜੂਦਾ ਸਰਕਾਰ ਨੇ ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ...

‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਜਾਵੇਗੀ ਜੰਗ , ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

 ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਮਿਲੇ, ਕਿਹਾ ‘ਆਪ’ ਦੀ ਹਰੇਕ ਪਿੰਡ ਤੱਕ ਪਹੁੰਚ ਨਾਲ ਪੰਜਾਬ ਦੀ ਕੰਮ ਦੀ ਰਾਜਨੀਤੀ ਦੀ ...

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ, ਜਿਸ ਵਿੱਚ ਕੁਝ ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਗਏ। ਇਸ ਫੇਰਬਦਲ ਵਿੱਚ ਸਭ ਤੋਂ ਮਹੱਤਵਪੂਰਨ ਬਦਲਾਅ ਲੋਕਲ ਬਾਡੀਜ ਵਿਭਾਗ ਨਾਲ ...

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ, 8 ਜਨਵਰੀ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਜਨਵਰੀ ਨੂੰ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਚੰਡੀਗੜ੍ਹ ਵਿਚ ਹੋਵੇਗੀ ਤੇ ...

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਤੋਂ ਪਹਿਲਾਂ CM ਮਾਨ ਨੇ ਜਥੇਦਾਰ ਨੂੰ ਕੀਤੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ 15 ਜਨਵਰੀ ਨੂੰ ਅਕਾਲ ਤਖ਼ਤ ...

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ – ਡਾ ਬਲਜੀਤ ਕੌਰ

ਚੰਡੀਗੜ੍ਹ/ ਮਲੋਟ : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਰੰਭਿਕ ਬਚਪਨ ਦੇਖਭਾਲ ਅਤੇ ਸਿੱਖਿਆ (ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ...

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 311ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ...

Page 3 of 14 1 2 3 4 14