Tag: aam admi party

ਮਾਨ ਦੀ ਵਾਇਰਲ ਵੀਡੀਓ ‘ਤੇ ਕੇਜਰੀਵਾਲ ਦਾ ਜਵਾਬ, ਕਿਹਾ- ਭਗਵੰਤ ਜਿਵੇਂ ਦਾ ਵੀ ਹੈ ਉਸ ਦੀ ਨੀਅਤ ਸਾਫ (ਵੀਡੀਓ)

ਪੰਜਾਬ 'ਚ 2022 ਵਿਧਾਨ ਸਭਾ ਚੋਣਾਂ ਦਾ ਬਿਗੁੱਲ ਵੱਜ ਗਿਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ-ਆਪਣੇ ਰਾਗ ਅਲਾਪ ਰਹੀਆਂ ਹਨ ਪਰ ਹੁਣ ਇਹ ਦੇਖਣਾ ਜ਼ਰੂਰੀ ਹੋਵੇਗਾ ਕਿ ਪੰਜਾਬ ਲਈ ਇਨ੍ਹਾਂ ...

‘ਆਪ’ ਦੀ ਸਰਕਾਰ ਆਉਣ ‘ਤੇ ਪੰਜਾਬ ਦੇ ਖਜ਼ਾਨੇ ਨੂੰ ਬਣਾ ਦਿਆਂਗੇ ਕੁਬੇਰ ਦਾ ਖਜ਼ਾਨਾ: ਅਮਨ ਅਰੋੜਾ (ਵੀਡੀਓ)

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੁਨਾਮ ਤੋਂ ਉਮੀਦਵਾਰ ਅਮਨ ਅਰੋੜਾ ਨੇ ਅੱਜ ਪੰਜਾਬ ਦੇ ਮੁੱਦਿਆਂ 'ਤੇ ਆਮ ਆਦਮੀ ਪਾਰਟੀ ਦੀ ਸੋਚ ਨੂੰ ਲੈ ਕੇ ਪ੍ਰੋ-ਪੰਜਾਬ ਦੇ ਪੱਤਰਕਾਰ ਬਿਕਰਮ ਸਿੰਘ ...

ਆਪਣੇ ਫੇਸਬੁੱਕ ਪੇਜ ‘ਤੇ ਮੈਨੂੰ ਬੇਈਮਾਨ ਦੱਸ ਹੱਦਾਂ ਪਾਰ ਕਰ ਰਿਹੈ ਕੇਜਰੀਵਾਲ: CM ਚੰਨੀ

ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਸਿਆਸੀ ਪਾਰਟੀਆਂ ਵੱਲੋਂ ਇਕ ਦੂਜੇ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ। ਅਜਿਹੇ ਹੀ ਇਕ ਇਲਜ਼ਾਮ ਨੂੰ ਲੈ ਕੇ ...

‘ਜਿਹੜਾ ਆਪਣੇ ਰਿਸ਼ਤੇਦਾਰਾਂ ਦਾ ਧਿਆਨ ਨਹੀਂ ਰੱਖ ਸਕਦਾ ਉਹ ਪੂਰੇ ਪੰਜਾਬ ਦਾ ਕਿਵੇਂ ਰੱਖੇਗਾ’

ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਈ. ਡੀ. ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੱਡੇ ਹਮਲੇ ਕੀਤੇ ਹਨ। ...

‘ਆਮ ਆਦਮੀ ਪਾਰਟੀ ਆਜ਼ਾਦ ਭਾਰਤ ਦੀ ਸਭ ਤੋਂ ਇਮਾਨਦਾਰ ਪਾਰਟੀ, PM ਮੋਦੀ ਨੇ ਖੁਦ ਦਿੱਤਾ ਸਰਟੀਫਿਕੇਟ’

ਗੋਆ 'ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇੱਥੇ ਇਸ ਵਾਰ ਆਮ ਆਦਮੀ ਪਾਰਟੀ ਪੂਰੀ ਤਾਕਤ ਨਾਲ ਚੋਣ ਮੈਦਾਨ ਵਿੱਚ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ...

ਭਗਵੰਤ ਮਾਨ ਦੀ ਅਗਵਾਈ ‘ਚ ਅਜੀਤ ਪਾਲ ਕੋਹਲੀ ਆਪ ‘ਚ ਹੋਏ ਸ਼ਾਮਲ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਬੇਟੇ ਅਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ...

’ਮੈਂ’ਤੁਸੀਂ ਐਲਾਨ ਰਿਹਾ ਸੀ ਮਾਨ ਨੂੰ CM ਚਿਹਰਾ ਪਰ ਭਗਵੰਤ ਨੇ ਕਿਹਾ ਨਹੀਂ ਪੰਜਾਬ ਦੇ ਲੋਕ ਹੀ ਕਰਨਗੇ ਤੈਅ’

ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਸੀ. ਐੱਮ. ਦੇ ਚਿਹਰੇ ...

ਆਮ ਆਦਮੀ ਪਾਰਟੀ ਨਾਲ ਨਹੀਂ ਹੋਵੇਗਾ ਕੋਈ ਸਮਝੌਤਾ: ਰਾਜੇਵਾਲ (ਵੀਡੀਓ)

ਚੰਡੀਗੜ੍ਹ ਵਿਖੇ ਅੱਜ ਸੰਯੁਕਤ ਸਮਾਜ ਮੋਰਚੇ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਗੁਰਨਾਮ ਸਿੰਘ ਚੜੂਨੀ ਨਾਲ ਮਿਲ ਕੇ ...

Page 3 of 10 1 2 3 4 10