Tag: aam admi party

ਕੁੰਵਰ ਵਿਜੇ ਪ੍ਰਤਾਪ ਨੂੰ ਕੇਜਰੀਵਾਲ ਨੇ ਫੜਾਇਆ ‘ਆਪ’ ਦਾ ਪੱਲਾ

ਆਮ ਆਦਮੀ ਪਾਰਟੀ ਦੇ ਵਿੱਚ ਕੁੰਵਰ ਵਿਜੇ ਪ੍ਰਤਾਪ ਸ਼ਾਮਿਲ ਹੋਏ ਹਨ | ਦਿੱਲੀ ਦੇ ਮੁੱਖ ਮੰਤਰੀ ਅਰਵਿਦ ਕੇਜਰੀਵਾਲ ਦੇ ਵੱਲੋਂ ਕੁੰਵਰ ਵਿਜੇ ਪ੍ਰਤਾਪ ਨੂੰ 'ਆਪ' ਦਾ ਪੱਲਾ ਫੜਾਇਆ ਗਿਆ ਹੈ ...

ਕੇਜਰੀਵਾਲ ਪਹੁੰਚੇ ਅੰਮ੍ਰਿਤਸਰ ਏਅਰਪੋਰਟ ,’ਆਪ’ ‘ਚ ਸ਼ਾਮਿਲ ਹੋਣਗੇ ਕੁੰਵਰ ਵਿਜੇ ਪ੍ਰਤਾਪ ?

ਕੇਜਰੀਵਾਲ ਅਮ੍ਰਿਤਸਰ ਏਅਰਪੋਰਟ ਪਹੁਚੇ ਹਨ ਇਸ ਤੋਂ ਬਾਅਦ ਉਹ ਵਿਧਾਇਕਾਂ ਨੂੰ ਸ਼ਾਮਿਲ ਕਰਨ ਦੀ ਸ਼ਮੂਲੀਅਤ ਕਰਨਗੇ ਅਤੇ ਫਿਰ ਉਹ ਇਨਾਂ ਨੂੰ ਦਰਬਾਰ ਸਾਹਿਬ ਲੈਕੇ ਜਾਣਗੇ | ਦੁਰਗਿਆਨਾ ਮੰਦਰ ਮੱਥਾ ਟੇਕਣ ...

ਆਮ ਆਦਮੀ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ

ਆਮ ਆਦਮੀ ਪਾਰਟੀ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧੇ ਕਿਹਾ ਕਿ ਕੈਪਟਨ ਕੇਵਲ ਕਾਂਗਰਸੀਆਂ ਨਹੀਂ, ਪੰਜਾਬੀ ਵਾਸੀਆਂ ਦੇ ...

ਅਧਿਆਪਕਾਂ ਦੇ ਹੱਕ ‘ਚ ‘ਆਪ’ 22 ਜੂਨ ਨੂੰ ਸਿੱਖਿਆ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਕਰੇਗੀ ਘਿਰਾਓ

ਆਮ ਆਦਮੀ ਪਾਰਟੀ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ 'ਚ ਪੰਜਾਬ ਸਰਕਾਰ ਨੂੰ ਘੇਰਨ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਬਰਨਾਲਾ ਤੋਂ ...

‘ਆਪ’ ਵੱਲੋਂ ਬਾਦਲ ਪਿੰਡ ਤੋਂ ਨਜਾਇਜ ਸ਼ਰਾਬ ਫੈਕਟਰੀ ਫੜ੍ਹੇ ਜਾਣ ‘ਤੇ ਲੰਬੀ ਥਾਣੇ ਬਾਹਰ ਪ੍ਰਦਰਸ਼ਨ

ਅੱਜ ਆਮ ਆਦਮੀ ਪਾਰਟੀ ਵੱਲੋਂ ਬਾਦਲ ਪਿੰਡ ਵਿੱਚੋਂ ਨਜਾਇਜ ਸਰਾਬ ਦੀ ਫੈਕਟਰੀ ਫੜ੍ਹੇ ਜਾਣ ਦੇ ਮਾਮਲੇ 'ਚ ਕੈਪਟਨ ਸਰਕਾਰ ਵੱਲੋਂ ਦੋਸੀਆਂ ਖਲਿਾਫ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਲੰਬੀ ਥਾਣੇ ...

ਕੋਰੋਨਾ, ਤਾਲਾਬੰਦੀ ਕਾਰਨ ਪੈਦਾ ਹੋਈ ਆਰਥਿਕ ਤੰਗੀ ਕਰਕੇ ਹੋਈਆਂ ਮੌਤਾਂ ਲਈ ਕੈਪਟਨ ਜ਼ਿੰਮੇਵਾਰ- ਭਗਵੰਤ ਮਾਨ

ਚੰਡੀਗੜ੍ਹ, 1 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ ਤੋਂ ਬਾਅਦ ਕੈਪਟਨ ਸਰਕਾਰ ਨੇ ਸੂਬੇ 'ਚ ਲਾਗੂ ਕੀਤੀ ਅੰਸਕਿ ਤਾਲਾਬੰਦੀ ਆਮ ਲੋਕਾਂ ...

ਕੋਰੋਨਾ ਪੀੜਤ ਪਰਿਵਾਰਾਂ ਦੇ ਚੰਗੇ ਜੀਵਨ ਬਸਰ ਲਈ ਨਗਦ ਰਾਸ਼ੀ ਦਾ ਐਲਾਨ ਕਰੇ ਪੰਜਾਬ ਸਰਕਾਰ-‘ਆਪ’

ਲੁਧਿਆਣਾ ਆਮ ਆਦਮੀ ਪਾਰਟੀ ਦੀ ਲੁਧਿਆਣਾ ਸ਼ਹਿਰ ਦੀ ਲੀਡਰਸ਼ਿਪ ਵਲੋਂ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਨੂੰ ਸਹਿਰੀ ਪ੍ਰਧਾਨ  ਸੁਰੇਸ਼ ਗੋਇਲ ਜੀ , ਮਹਿਲਾ ਵਿੰਗ ...

ਪੰਜਾਬ ‘ਚ ਕੌਣ ਹੋਵੇਗਾ ‘ਆਪ’ ਦਾ ਮੁੱਖ ਮੰਤਰੀ, ਭਗਵੰਤ ਮਾਨ ਨੇ ਕੀਤਾ ਖੁਲਾਸਾ

ਆਪ ਦੇ ਨੇਤਾ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਪੰਜਾਬ ਦਾ ਹੋਵੇਗਾ ਅਤੇ ਪੰਜਾਬੀ ਹੋਵੇਗਾ । ਭਗਵੰਤ ਮਾਨ ਨੇ ਕਿਹਾ ਕਿ ਜੇਕਰ ...

Page 9 of 10 1 8 9 10