Tag: AAP and Bhagwant Mann government stand with the family of Parvinder Singh Jhota: Baltej Pannu

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਮੰਦਭਾਗੀ ਅਤੇ ਮਾੜੀ ਘਟਨਾ ਦੱਸਦਿਆਂ ਪੀੜਤ ਪਰਿਵਾਰ ਨਾਲ ...