‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ 10 ਅਕਤੂਬਰ ਦੀ ...





