ਲਾਲਜੀਤ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ
ਚੰਡੀਗੜ੍ਹ : ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ...









