Tag: AAP MLA

MLA ਗੋਲਡੀ ਕੰਬੋਜ ਦੇ ਪਿਤਾ ‘ਤੇ FIR, ਜਾਣੋ ਪੂਰਾ ਮਾਮਲਾ

'ਆਪ' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ 'ਤੇ FIR ਦਰਜ ਹੋਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਉਨ੍ਹਾਂ 'ਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗੇ ਹਨ। ਹਾਸਲ ਜਾਣਕਾਰੀ ...

ਕੌਮੀ ਮਾਰਗ ‘ਤੇ ਨਿਯਮਾਂ ਦੀ ਉਲੰਘਣਾ ਟੋਲ ਪ੍ਰਬੰਧਕਾਂ ਨੂੰ ਪਈ ਭਾਰੀ, ਵਿਧਾਇਕ ਭਰਾਜ ਨੇ ਪੂਰਾ ਦਿਨ ਟੋਲ ਪਲਾਜ਼ਾ ਰੱਖਿਆ ਫਰੀ

Sangrur News: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕੌਮੀ ਮਾਰਗ 'ਤੇ ਨਿਯਮਾਂ ਦੀ ਉਲੰਘਣਾ ਕਾਰਨ ਪੂਰਾ ਦਿਨ ਆਮ ਲੋਕਾਂ ਲਈ ਟੋਲ ਪਲਾਜ਼ਾ ਫਰੀ ਰੱਖਿਆ ਗਿਆ। ਦੱਸ ਦਈਏ ਕਿ ...

ਮਾਨ ਵਲੋਂ ਅਧਿਕਾਰੀਆਂ ਨੂੰ ਜਲਦ ਗਿਰਦਾਵਰੀ ਰਿਪੋਰਟ ਤਿਆਰ ਕਰਨ ਦੇ ਹੁਕਮ, ਵਿਸਾਖੀ ਤੋਂ ਪਹਿਲਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ

Girdawari Report: ਪੰਜਾਬ 'ਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇਮਾਰੀ ਨੇ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਸੀ। ਕਿਸਾਨਾਂ ਦੇ ਇਸ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ...

AAP MLA ਅੰਮ੍ਰਿਤਪਾਲ ਸਿੰਘ ਵਿਆਹ ਦੇ ਬੰਧਨ ‘ਚ ਬੱਝੇ, ਸ਼ਿਮਲਾ-ਕੁਫਰੀ ‘ਚ ਹੋਇਆ ਸਮਾਗਮ

ਆਮ ਆਦਮੀ ਪਾਰਟੀ ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ 'ਤੇ ਇਕ ...

“ਆਪ” ਵਿਧਾਇਕ ਦਾ ਵੱਡਾ ਐਲਾਨ, ਆਪਣੀ ਇੱਕ ਮਹੀਨੇ ਦੀ ਤਨਖਾਹ ਕੀਤੀ ਕਿਸਾਨਾਂ ਦੇ ਨਾਮ

Punjab News: ਲੁਧਿਆਣਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਕਿਸਾਨਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਰਾਹਤ ਫ਼ੰਡ ਚ ਦੇਣ ਦਾ ...

ਹਰਜੋਤ ਬੈਂਸ-IPS ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ‘ਚ ਬੱਝੇ, ਵੇਖੋ ਦੋਵਾਂ ਦੀ ਪਹਿਲੀ ਤਸਵੀਰ

Harjot Bains and IPS Jyoti Yadav Marriage Picture: ਪੰਜਾਬ ਦੇ ਆਨੰਦਪੁਰ ਤੋਂ 'ਆਪ' ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨੀਵਾਰ 25 ਮਾਰਚ ਨੂੰ ਵਿਆਹ ਦੇ ਬੰਧਨ 'ਚ ਬੱਝੇ ਗਏ। ...

ਸੰਕੇਤਕ ਤਸਵੀਰ

ਆਪਣੇ ਆਪ ਨੂੰ ‘ਆਪ’ ਵਿਧਾਇਕ ਦਾ ਕਰੀਬੀ ਦੱਸਕੇ 4 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਗ੍ਰਿਫਤਾਰ

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਅਪਨਾਈ ਹੋਈ ਹੈ। ਇਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ...

ਆਪ ਵਿਧਾਇਕ ਨੇ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤਾ ਨਿਪਟਾਰਾ

ਬਟਾਲਾ: ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਜਿੱਥੇ ਹਲਕੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ...

Page 2 of 6 1 2 3 6