Tag: AAP MP Sanjay Singh staged a protest in front of Mahatma Gandhi’s statue in the Parliament complex against vote theft.

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਧਰਨਾ ਦਿੱਤਾ। ...