ਪੰਜਾਬ ਸਰਕਾਰ ਵੱਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਸੂਚੀ
ਪੰਜਾਬ ਸਰਕਾਰ ਵੱਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਹੋਇਆ ਹੈ।
ਪੰਜਾਬ ਸਰਕਾਰ ਵੱਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਹੋਇਆ ਹੈ।
ਮਾਨ ਸਰਕਾਰ ਦੀ ਜਨਤਕ ਸੁਣਵਾਈ ਅਤੇ ਤੁਰੰਤ ਕਾਰਵਾਈ ਦੀ ਇੱਕ ਹੋਰ ਉਦਾਹਰਣ ਪੰਜਾਬ ਵਿੱਚ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਝੰਡੇਵਾਲ ਪਿੰਡ ਅਤੇ ਆਲੇ ਦੁਆਲੇ ਦੇ ਪੰਜ ਪਿੰਡਾਂ ਦੀਆਂ ਪੰਚਾਇਤਾਂ ...
ਸੀਐੱਮ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਚ ਆਪਣੀ ਰਿਹਾਇਸ਼ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਸੀਂ 44,920 ਕਿਲੋਮੀਟਰ ਸੜਕਾਂ ਬਣਾਉਣ ਜਾ ਰਹੇ ਹਾਂ। 19,373 KM. ਤੋਂ ਪਿੰਡਾਂ ...
ਦੂਜੇ ਸ਼ਹਿਰਾਂ ਵਿਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਅਕਸਰ ਰਹਿਣ ਤੇ ਸੁਰੱਖਿਆ ਨੂੰ ਲੈ ਕੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਹੁਣ ਉਨ੍ਹਾਂ ਦੀਆਂ ਮੁਸ਼ਕਲਾਂ ਕੁਝ ...
street vendors facilities jalalabad: ਜਲਾਲਾਬਾਦ ਦੀ ਸਥਾਨਕ ਸਬਜ਼ੀ ਅਤੇ ਫਲ ਮੰਡੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ "ਕੰਮ ਦੀ ਰਾਜਨੀਤੀ" ਦੀ ਇੱਕ ਜਿਉਂਦੀ ਜਾਗਦੀ ਉਦਾਹਰਣ ਹੈ। ...
CM ਮਾਨ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਨੂੰ ਕਣਕ ਦਾ ਮੁਫ਼ਤ ਬੀਜ ਦੇਣ ਦਾ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ...
ਚੰਡੀਗੜ੍ਹ : ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਅੱਜ ਤੋਂ ਸੂਬੇ ਭਰ ਵਿੱਚ ਖ਼ਾਸ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਰੈਵਨਿਊ, ...
ਸੂਬੇ ਭਰ ਵਿੱਚ ਅੱਜ ਅੰਬੇਡਕਰ ਜਯੰਤੀ ਮਨਾਈ ਜਾ ਰਹੀ ਹੈ। ਉਥੇ ਹੀ ਪੰਜਾਬ ਵਿੱਚ ਵੀ ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ਵਿਖੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ...
Copyright © 2022 Pro Punjab Tv. All Right Reserved.