ਵਰਕਰਾਂ ਦੀ ਘੱਟੋ-ਘੱਟ ਉਜਰਤ ਸਮੇਂ ਸਿਰ ਅਦਾ ਕਰਨ ਤੇ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕੋਈ ਸਮਝੌਤਾ ਨਹੀਂ: ਲਾਲ ਚੰਦ ਕਟਾਰੂਚੱਕ
ਗੜ੍ਹਚੰਡੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਉਚੇਚੇ ਯਤਨ ਕਰ ਰਹੀ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ...