‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਐਸਸੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਅਤੇ ਹਲਕਾ ਚਮਕੌਰ ਸਾਹਿਬ ਦੇ ਇੰਚਾਰਜ ਜਸਬੀਰ ਸਿੰਘ ਗੜ੍ਹੀ ਨੇ ਮੰਗਲਵਾਰ ਨੂੰ ਕਾਂਗਰਸ ਦੇ ਦਲਿਤ ਵਿਰੋਧੀ ...





