ਚੇਤਨ ਸਿੰਘ ਜੌੜਾਮਾਜਰਾ ਦੀ ਕਿਸਾਨਾਂ ਨੂੰ ਅਪੀਲ- ‘ਕਿਸਾਨ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਹਾਈਟੈਕ ਖੇਤੀ ਅਪਣਾਉਣ’
Punjab Governmemt: ਦੇਸ਼ 'ਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ...