‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਪਾਰਟੀ ਛੱਡ ਕੇ ਜਾਣ ਵਾਲੇ ਭ੍ਰਿਸ਼ਟ ਤੇ ਅਨੁਸ਼ਾਸਨਹੀਣ ...





