ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ ‘ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ
ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ 'ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ...