ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ
ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ...