ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵਚਨਬੱਧ: ਬਲਕਾਰ ਸਿੰਘ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ...