ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਦਾ ਜਿਲ੍ਹਾ ਮੈਨੇਜਰ ਵਿਧਵਾ ਮੁਲਾਜ਼ਮ ਕੋਲੋਂ 7,000 ਰੁਪਏ ਦੀ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸੋਨੂੰ ਗੋਇਲ, ਜਿਲ੍ਹਾ ...