ਪੰਜਾਬ ਟੂਰਜਿਮ ਸਮਿਟ ਤੇ ਟਰੈਵਲ ਮਾਰਟ ‘ਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ
ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ...