ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਡਾ.ਇੰਦਰਬੀਰ ਸਿੰਘ ਨਿੱਝਰ
Chandigarh : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਜੀਵਨ ਸੁਖਾਲਾ ਬਣਾਉਣ, ਚੰਗਾ ਪ੍ਰਸ਼ਾਸਨ ਅਤੇ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ...