Tag: aap

ਲੁਧਿਆਣਾ ‘ਚ ਅੱਜ ਕੈਬਿਨੇਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

Cabinet Meeting: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਕਾਰਨਾਂ ਕਰਕੇ ਇਹ ਮੀਟਿੰਗ ਚੰਡੀਗੜ੍ਹ ਤੋਂ ਰੱਦ ਕਰਕੇ ਲੁਧਿਆਣਾ ਦੇ ...

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ‘ਤੇ ਦਿੱਤਾ ਜ਼ੋਰ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ...

ਜਲੰਧਰ ਦੇ ਕਈ ਅਕਾਲੀ ਆਗੂ ‘ਆਪ’ ‘ਚ ਹੋਏ ਸ਼ਾਮਲ! ਮੰਤਰੀ ਹਰਪਾਲ ਚੀਮਾ ਨੇ ਕੀਤਾ ਸਵਾਗਤ

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਦੁਆਬੇ 'ਚ ਮਜ਼ਬੂਤ ​​ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਪਣੀ ਰਵਾਇਤੀ ...

ਪਹਿਲਾਂ ਸਰਕਾਰੀ ਨੌਕਰੀ ‘ਦੂਰ ਦਾ ਸੁਫ਼ਨਾ ਸੀ ਪਰ ਅਸੀਂ ਇਕ ਸਾਲ ਵਿੱਚ ਇਸ ਨੂੰ ਸਾਕਾਰ ਕੀਤਾ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਮੇਰੀ ਇਮਾਨਦਾਰ ਤੇ ਸੰਜੀਦਾ ਸਰਕਾਰ ਨੇ ਇਕ ਸਾਲ ਵਿੱਚ ਹੀ ਨੌਜਵਾਨਾਂ ਨੂੰ 28,873 ਨੌਕਰੀਆਂ ਦਿੱਤੀਆਂ, ਜਦੋਂ ਕਿ ਕਾਂਗਰਸ ਸਰਕਾਰ ਨੇ ਆਪਣੇ ...

ਲੋਕਾਂ ਦੇ ਹਿੱਤ ਵਿੱਚ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ-ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਅਤੇ ...

ਜਲੰਧਰ ਜ਼ਿਮਨੀ ਚੋਣਾਂ ਆਮ-ਆਦਮੀ ਪਾਰਟੀ ਦਾ ਰੋਡ ਸ਼ੋਅ, ਸੁਸ਼ੀਕ ਰਿੰਕੂ ਅੱਜ ਭਰਨਗੇ ਨਾਮਜ਼ਦਗੀ

ਜਲੰਧਰ ਲੋਕ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 13 ਅਪ੍ਰੈਲ ਨੂੰ ਇੱਕ ਦਿਨ ਦੀ ਨਾਮਜ਼ਦਗੀ ਤੋਂ ਬਾਅਦ ਵਿਚਕਾਰ 3 ਛੁੱਟੀਆਂ ਸਨ। ਭਰਤੀ ਦਾ ਅੱਜ ...

ਕੇਜਰੀਵਾਲ ਨੂੰ CBI ਵੱਲੋਂ ਬੁਲਾਏ ਜਾਣ ‘ਤੇ ‘ਆਪ’ ਦਾ ਰੋਸ: ਸੈਕਟਰ-20 ਮੱਠ ਮੰਦਰ ਦੀ ਪਾਰਕਿੰਗ ਤੋਂ ਸ਼ੁਰੂ ਹੋਵੇਗਾ ਧਰਨਾ

AAP Protest: ਆਮ ਆਦਮੀ ਪਾਰਟੀ (ਆਪ) ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਪੁੱਛਗਿੱਛ ਲਈ ਤਲਬ ਕੀਤੇ ਜਾਣ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰੇਗੀ। ਇਹ ਰੋਸ ਮਾਰਚ ਦਿੱਲੀ ਅਤੇ ਪੰਜਾਬ ਤੋਂ ਇਲਾਵਾ ਮਠ ...

ਸਪੀਕਰ ਸੰਧਵਾਂ ਦੀ ਮੌਜੂਦਗੀ ਦੇ ਵਿੱਚ ਪਿੰਡ ਭਾਣਾ ਦੇ 71 ਪਰਿਵਾਰ ਹੋਏ ‘ਆਪ’ ਵਿੱਚ ਸ਼ਾਮਲ

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿਚ ਪਿੰਡ ਭਾਣਾ ਦੇ 71 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸਪੀਕਰ ਸਾਹਿਬ ਨੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ...

Page 52 of 94 1 51 52 53 94