Tag: aap

ਅੰਮ੍ਰਿਤਸਰ ‘ਚ ਸੀਵਰੇਜ ਦੇ ਕੰਮਾਂ ‘ਤੇ ਖਰਚੇ ਜਾਣਗੇ ਤਕਰੀਬਨ 6.41 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ...

ਪੰਜਾਬ ਵਿੱਚ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ...

ਅਮਨ ਅਰੋੜਾ ਦੀ ਮੌਜੂਦਗੀ ’ਚ ਗੁਰਮੇਲ ਸਿੰਘ ਘਰਾਚੋਂ ਨੇ ਸੰਭਾਲਿਆ ਚੇਅਰਮੈਨ ਵਜੋਂ ਅਹੁਦਾ

ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਜ਼ਿਲਾ ਯੋਜਨਾ ਕਮੇਟੀ ਸੰਗਰੂਰ ਦੇ ਲਗਾਏ ਗਏ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਅੱਜ ਕੈਬਨਿਟ ਮੰਤਰੀ ਅਮਨ ...

ਜਲ ਸਰੋਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਨੂੰ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਪ੍ਰਾਜੈਕਟ ਦਾ ਤੋਹਫਾ

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਬਰਨਾਲਾ ਅੰਦਰ ਕਰੋੜਾਂ ਦੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ...

‘ਆਪ’ ਕੌਮੀ ਜਨਰਲ ਸਕੱਤਰ ਨੇ ਪਾਰਟੀ ਦੇ ਸੀਨੀਅਰ ਆਗੂਆਂ, ਲੋਕ ਸਭਾ ਅਤੇ ਜ਼ਿਲ੍ਹਾ ਇੰਚਾਰਜਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਅੱਜ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ, ਪੰਜਾਬ ਦੇ ਜ਼ਿਲ੍ਹਿਆਂ ਅਤੇ ਲੋਕ ਸਭਾ ਹਲਕਿਆਂ ...

Punjab Government: ਮਾਨ ਸਰਕਾਰ ਖੋਲ੍ਹਣ ਜਾ ਰਹੀ ਹੋਰ ਨਵੇਂ 400 ਮੁਹੱਲਾ ਕਲੀਨਿਕ

Punjab Government: ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਵੇਂ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ...

2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜਾ ਸਮਰੱਥਾ: ਚੀਮਾ

Chandigarh : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ਖੇਤਰ ਲਈ ਕੁੱਲ ਕਰਜਾ ਸਮਰੱਥਾ 2.73 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ...

ਸੀਬੀਜੀ ਪ੍ਰੋਜੈਕਟਾਂ ਵਿੱਚ ਸਾਲਾਨਾ 1.8 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਵਰਤੋਂ ਕੀਤੀ ਜਾਵੇਗੀ: ਅਮਨ ਅਰੋੜਾ

  Chandigarh:  ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਲੱਭਣ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲਗਪਗ ...

Page 55 of 89 1 54 55 56 89