ਇਜਲਾਸ ਦਾ ਮਕਸਦ ਪਰਾਲੀ ਸਾੜਨ ਸਮੇਤ ਕਈ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨਾ ਸੀ ਪਰ ਕਾਂਗਰਸ ਦੇ ਰਵੱਈਆ ਨਿੰਦਣਯੋਗ: ਚੀਮਾ
ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਏ ਗਏ ਵਿਸ਼ੇਸ਼ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਹੰਗਾਮਾ ਕਰਨ ਲਈ ਕਾਂਗਰਸ ਪਾਰਟੀ 'ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਨੇ ...