ਗੁਜਰਾਤ ’ਚ ਕੇਜਰੀਵਾਲ ਬੋਲੇ- ਜਿਨ੍ਹਾਂ ਕੋਲ ਕੰਮ ਨਹੀਂ, ਉਨ੍ਹਾਂ ਨੂੰ ਦੇਵਾਂਗੇ 3000 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਸੋਮਵਾਰ ਨੂੰ ਗੁਜਰਾਤ ਦੌਰੇ ’ਤੇ ਪਹੁੰਚੇ। ਕੇਜਰੀਵਾਲ ਨੇ ਸੂਬੇ ਦੇ ਸੋਮਨਾਥ ਸਥਿਤ ਵੇਰਾਵਲ ’ਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਅਹਿਮ ਐਲਾਨ ...