‘ਜਦੋਂ ਪੰਜਾਬ ‘ਚ ਇਮਾਨਦਾਰ ਸਰਕਾਰ ਹੋਵੇਗੀ ਤਾਂ ਸਰਹੱਦ ਪਾਰੋਂ ਨਾ ਹਥਿਆਰ ਆਉਣਗੇ, ਨਾ ਨਸ਼ਾ ਆਵੇਗਾ’ : ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ...