‘ਆਪ’ ਦੇ ਰਾਘਵ ਚੱਢਾ ਨੇ CM ਚੰਨੀ ਵੱਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮੁੱਦੇ ‘ਤੇ ਰਾਜਪਾਲ ਨੂੰ ਮਿਲਣ ਦਾ ਸਮਾਂ ਮੰਗਿਆ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਥਿਤ ਤੌਰ 'ਤੇ ਕੀਤੀ ਜਾ ਰਹੀ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮੁੱਦੇ 'ਤੇ ਪੰਜਾਬ ...
			
		    











