Tag: AAPGovernment

ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, 24 ਦਸੰਬਰ ਤੋਂ 31 ਤੱਕ ਰਹਿਣਗੇ ਬੰਦ

ਪੰਜਾਬ ਵਿੱਚ ਠੰਢ ਅਤੇ ਧੁੰਦ ਕਾਰਨ ਸਰਕਾਰ ਨੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ...