Tag: AAP’s

ਚੰਡੀਗੜ੍ਹ ਨਗਰ ਨਿਗਮ ਚੋਣਾਂ: ਬੀਜੇਪੀ ਨੂੰ ਝਟਕਾ,’ਆਪ’ ਦੇ ਦਮਨਪ੍ਰੀਤ ਨੇ ਮੇਅਰ ਨੂੰ 828 ਵੋਟਾਂ ਨਾਲ ਦਿੱਤੀ ਕਰਾਰੀ ਹਾਰ

ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ।'ਆਪ' ਦੇ ਦਮਨਪ੍ਰੀਤ ਸਿੰਘ ਨੇ ਮੌਜੂਦਾ ਮੇਅਰ ਰਵੀਕਾਂਤ ਸ਼ਰਮਾ ਨੂੰ 828 ਵੋਟਾਂ ਨਾਲ ਮਾਤ ਦਿੱਤੀ ਹੈ।