ਗਰਭਪਾਤ ਦੀ ਇਜਾਜ਼ਤ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਕਿਹਾ- ਦੁਸ਼ਕਰਮ ਤੋਂ ਪੈਦਾ ਹੋਇਆ ਬੱਚਾ ਅਪਰਾਧ ਦੀ ਯਾਦ ਨੂੰ ਜ਼ਿੰਦਾ ਰੱਖੇਗਾ
Punjab Haryana HighCourt: ਪੰਜਾਬ-ਹਰਿਆਣਾ ਹਾਈ ਕੋਰਟ ਨੇ ਨਾਬਾਲਗ ਬਲਾਤਕਾਰ ਪੀੜਤਾ ਦੀ 26 ਹਫ਼ਤਿਆਂ ਦੀ ਗਰਭਅਵਸਥਾ ਨੂੰ ਖਤਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ, ਬਲਾਤਕਾਰ ਤੋਂ ਬਾਅਦ ਪੈਦਾ ...