ਚੀਮਾ ਵੱਲੋਂ ਆਬਕਾਰੀ ਵਿਭਾਗ ਦੇ ਈ-ਚੌਕਸੀ ਸਿਸਟਮ ਰਾਹੀਂ ਅਚਨਚੇਤ ਚੈਕਿੰਗ, ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
ਚੰਡੀਗੜ੍ਹ- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ 'ਤੇ ਤਾਇਨਾਤ ਆਬਕਾਰੀ ਅਤੇ ਕਰ ਅਧਿਕਾਰੀਆਂ (ਈ.ਟੀ.ਓਜ਼) ਅਤੇ ਆਬਕਾਰੀ ਇੰਸਪੈਕਟਰਾਂ ਦੀ ਹਾਜ਼ਰੀ ...