ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਦਾ ਬਿਆਨ , 20 ਸਾਲ ਦੀਆਂ ਪ੍ਰਾਪਤੀਆਂ ਨਹੀਂ ਜਾਣ ਦਿਆਂਗੇ
ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨੇ ਟੀਵੀ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆ ਬੀਤੇ 20 ਸਾਲ ਦੀਆਂ ਪ੍ਰਾਪਤੀਆਂ ਨੂੰ ਜਾਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਤਾਲਿਬਾਨ ਹਮਲਿਆਂ ਦੇ ਬਾਵਜੂਦ ਰਾਇ-ਮਸ਼ਵਰੇ ...