ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ
Amritsar Airport Ganja Seize: ਪੰਜਾਬ ਦੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਇੱਕ ਵੱਡੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇੰਡੋ-ਥਾਈ ਏਅਰਲਾਈਨਜ਼ ਦੀ ਉਡਾਣ SL214 'ਤੇ ਬੈਂਕਾਕ ...