Tag: advisor

‘ਚੰਦਰਯਾਨ ਲਾਂਚ ਕੀਤਾ , ਇਸ ਦਾ ਮਤਲਬ ਇਹ ਨਹੀਂ ਕਿ…’, ਭਾਰਤ ‘ਤੇ ਵਿਵਾਦਿਤ ਬਿਆਨ ਦੇ ਕੇ ਫਸਿਆ ਯੂਕਰੇਨ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਦੇ ਸਲਾਹਕਾਰ ਮਿਖਾਇਲ ਪੋਡੋਲਿਆਕ ਨੇ ਬੁੱਧਵਾਰ ਨੂੰ ਇੱਕ ਬਿਆਨ ਦਿੱਤਾ ਜਿਸ ਨਾਲ ਹੰਗਾਮਾ ਹੋ ਗਿਆ। ਉਸ ਨੇ ਭਾਰਤੀਆਂ ਅਤੇ ਚੀਨੀਆਂ ਦੀ ਬੌਧਿਕ ਸਮਰੱਥਾ 'ਤੇ ਇਤਰਾਜ਼ਯੋਗ ...

ਪ੍ਰਿਯੰਕਾ ਗਾਂਧੀ ਨੂੰ ਲੱਗਾ ਝਟਕਾ, ਸਲਾਹਕਾਰ ਹਰੇਂਦਰ ਮਲਿਕ ਨੇ ਛੱਡੀ ਕਾਂਗਰਸ

ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਦੇ ਸਲਾਹਕਾਰ ਹਰੇਂਦਰ ਮਲਿਕ ਨੇ ਅੱਜ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਹੰਗਾਮੇ ਦੇ ਵਿਚਕਾਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਸਰਗਰਮ ਦਿਖਾਈ ਦੇ ਰਹੇ ਹਨ। ਵੀਰਵਾਰ ਨੂੰ, ਅਮਰਿੰਦਰ ਸਿੰਘ ਨੇ ਨਵੀਂ ...

ਨਵਜੋਤ ਸਿੱਧੂ ਨੂੰ ਇੱਕ ਹੋਰ ਵੱਡਾ ਝਟਕਾ, ਮਾਲੀ ਤੋਂ ਬਾਅਦ ਹੁਣ ਕਿਸ ਨੇ ਛੱਡਿਆ ਸਿੱਧੂ ਦਾ ਸਾਥ

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਰਹੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ: ਪਿਆਰਾ ਲਾਲ ਗਰਗ ਨੇ ਸਿੱਧੂ ਦਾ ਸਾਥ ਛੱਡ ਦਿੱਤਾ ਹੈ। ਦੱਸ ਦਈਏ ਕਿ ...

ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕੈਪਟਨ ‘ਤੇ ਸਾਧੇ ਨਿਸ਼ਾਨੇ, ਕਿਹਾ – ਤੁਸੀਂ ਇੱਕ ਦੇਸ਼ ਭਗਤ ਪਰਿਵਾਰ ਦੇ ਬੇਟੇ ਨੂੰ ਪਾਕਿਸਤਾਨ ਨਾਲ ਜੋੜ ਰਹੇ ਹੋ

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਮਤਭੇਦ ਵਧ ਗਏ ਹਨ। ਨਵਜੋਤ ਸਿੱਧੂ ਅਤੇ ਕੈਪਟਨ ਇੱਕ ਦੂਜੇ ਦੇ ਵਿਰੁੱਧ ਹਨ। ਇਸ ਦੌਰਾਨ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ...

ਪੰਜਾਬ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਬਿਆਨ,’ਅੱਜ ਕਾਂਗਰਸ ਲਈ ਚੰਗੇ ਨੇਤਾ ਦੀ ਚੋਣ ਕਰਨ ਦਾ ਮੌਕਾ ‘

ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫ, ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੁੱਖ ਰਣਨੀਤਕ ਸਲਾਹਕਾਰ ਨੇ ਅੱਜ ਹੋਣ ਵਾਲੀ ਪੰਜਾਬ ਵਿਧਾਨ ਸਭਾ ਦੀ ਮੀਟਿੰਗ ਤੋਂ ਪਹਿਲਾਂ ਇੱਕ ਵੱਡਾ ਬਿਆਨ ਦਿੱਤਾ ...

ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਛੱਡਿਆ ਅਹੁਦਾ

ਮਾਲਵਿੰਦਰ ਸਿੰਘ ਮਾਲੀ ਜੋ ਕਿ ਕੁਝ ਦਿਨ ਪਹਿਲਾ ਹੀ ਨਵਜੋਤ ਸਿੱਧੂ ਦੇ ਸਲਾਹਕਾਰ ਨਿਯੁਕਤ ਹੋਏ ਸੀ | ਜਿੰਨਾਂ ਦੇ ਵੱਲੋਂ ਬੀਤੇ ਕੁਝ ਦਿਨਾਂ ਤੋਂ ਇਤਰਾਜਯੋਗ ਟਿੱਪਣੀਆਂ ਕੀਤੀਆ ਜਾ ਰਹੀਆਂ ਸਨ ...

ਨਵਜੋਤ ਸਿੰਘ ਸਿੱਧੂ ਨੂੰ ਲੱਗਾ ਵੱਡਾ ਝਟਕਾ, ਸਾਬਕਾ DGP ਮੁਹੰਮਦ ਮੁਸਤਫਾ ਨੇ ਸਲਾਹਕਾਰ ਬਣਨ ਤੋਂ ਕੀਤੀ ਨਾਂਹ

ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਬੀਤੇ ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ-ਮੌਜੂਦਗੀ 'ਚ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ।ਦੱਸ ਦੇਈਏ ਕਿ ਸਲਾਹਕਾਰ ਨਿਯੁਕਤ ਕੀਤੇ ਨੂੰ ...