ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਅੰਮ੍ਰਿਤਸਰ, 27 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ...